Posts

Showing posts from November, 2020

HUKAMNAMA SAHIB

  THE DAILY HUKAMNAMA SAHIB FROM SRI DARBAR SAHIB AMRITSAR. ਸੂਹੀ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ:  ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ )  ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧। ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।...

HUKAMNAMA NOV 27

Image

Hukamnama Sahib Nov 12

Image

Hukamnama Sahib Nov 10

Image

Hukamnama Sahib Nov 9

Image

Hukamnama Sahib November 8,2020

Image

HUKAMNAMA SAHIB NOV 6

Image