Posts

Showing posts from April, 2021

TRIBUNE INTERNATIONAL: Hukamnama Sahib May 1,2021

TRIBUNE INTERNATIONAL: Hukamnama Sahib May 1,2021 : ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ...

TRIBUNE INTERNATIONAL: Hukamnama Sahib April 30,2021

TRIBUNE INTERNATIONAL: Hukamnama Sahib April 30,2021 : ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰ...

TRIBUNE INTERNATIONAL: Hukamnama Sahib April 29,2021

TRIBUNE INTERNATIONAL: Hukamnama Sahib April 29,2021 : ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆ...

TRIBUNE INTERNATIONAL: Hukamnama Sahib April 28,2021

TRIBUNE INTERNATIONAL: Hukamnama Sahib April 28,2021 : ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨ...

AUDIO GURBANI: HUKAMNAMA SAHIB

AUDIO GURBANI: HUKAMNAMA SAHIB :   ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨ...

TRIBUNE INTERNATIONAL: Hukamnama Sahib April 26,2021

TRIBUNE INTERNATIONAL: Hukamnama Sahib April 26,2021 : ਤਿਲੰਗ ਮਹਲਾ ੧ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁ...

TRIBUNE INTERNATIONAL: Hukamnama Sahib April 25,2021

TRIBUNE INTERNATIONAL: Hukamnama Sahib April 25,2021 : ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸ...

TRIBUNE INTERNATIONAL: HUKAMNAMA SAHIB APRIL 24,2021

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...

:Hukamnama Sahib April 23,2021

ਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ...

TRIBUNE INTERNATIONAL: Hukamnama Sahib April 22,2021

TRIBUNE INTERNATIONAL: Hukamnama Sahib April 22,2021 : ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥  ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾ...

Hukamnama Sahib April 21,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ...

TRIBUNE INTERNATIONAL: HUKAMNAMA SAHIB APRIL 20.2021

TRIBUNE INTERNATIONAL: HUKAMNAMA SAHIB APRIL 20.2021 : ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...

TRIBUNE INTERNATIONAL: Hukamnama Sahib April 19,2021

TRIBUNE INTERNATIONAL: Hukamnama Sahib April 19,2021 : ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ...

TRIBUNE INTERNATIONAL: Hukamnama Sahib April 18,2021

TRIBUNE INTERNATIONAL: Hukamnama Sahib April 18,2021 : ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾ...

Hukamnama Sahib April 17,2021

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥   ਅਰਥ:  ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ )  ਪੀੜਾ ਦੂਰ ਕਰ ਦਿੱਤੀ।ਰਹਾਉ। ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ )  ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ -)  ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦। SORATH, FIFTH MEHL: The Perfect Guru has dispelled the fever. The...

KME Zindabad tour@gsjhampur

Image

TRIBUNE INTERNATIONAL: HUKAMNAMA SAHIB APRIL 16,202

TRIBUNE INTERNATIONAL: HUKAMNAMA SAHIB APRIL 16,202 : ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...

Hukamnama Sahib April 15,2021

ਟੋਡੀ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ:  ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ ,  ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ )  ।  ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ -( ਹੇ ਭਾਈ !)  ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND HOUSE, D...

TRIBUNE INTERNATIONAL: Hukamnama Sahib April 14,2021

TRIBUNE INTERNATIONAL: Hukamnama Sahib April 14,2021 : ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...

TRIBUNE INTERNATIONAL: Sangrand Hukamnama Sahib

TRIBUNE INTERNATIONAL: Sangrand Hukamnama Sahib : ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲ...

TRIBUNE INTERNATIONAL: Hukamnama Sahib April 13,2021

TRIBUNE INTERNATIONAL: Hukamnama Sahib April 13,2021 :   ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ...

Hukamnama Sahib April 12,2021

ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...

Hukamnama Sahib April 11,2021/

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ:  ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ )  ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ  (- ਰੰਗ )  ਵਿਚ ਰ...

TRIBUNE INTERNATIONAL: Hukamnama Sahib April 10,2021

TRIBUNE INTERNATIONAL: Hukamnama Sahib April 10,2021 :   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ...

TRIBUNE INTERNATIONAL: Hukamnama Sahib April 9,2021

TRIBUNE INTERNATIONAL: Hukamnama Sahib April 9,2021 : ਸੋਰਠਿ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘ...

TRIBUNE INTERNATIONAL: Hukamnama Sahib April 8,2021

TRIBUNE INTERNATIONAL: Hukamnama Sahib April 8,2021 : ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ...

TRIBUNE INTERNATIONAL: Hukamnama Sahib April 7,2021

TRIBUNE INTERNATIONAL: Hukamnama Sahib April 7,2021 : SOOHEE, FOURTH MEHL: I chant and vibrate the Name of the Lord God, the Supreme Being, Har, Har; my poverty and problems have all been eradic...

TRIBUNE INTERNATIONAL: Hukamnama Sahib April 5,2021

TRIBUNE INTERNATIONAL: Hukamnama Sahib April 5,2021 : ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ:  ਜੇ ਮਨ...

TRIBUNE INTERNATIONAL: Hukamnama Sahib April 3,2021

TRIBUNE INTERNATIONAL: Hukamnama Sahib April 3,2021 : ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ:  ਜੇ ਮਨ...

TRIBUNE INTERNATIONAL: Turban In 33 Seconds

TRIBUNE INTERNATIONAL: Turban In 33 Seconds

TRIBUNE INTERNATIONAL: Hukamnama Sahib April,2021

TRIBUNE INTERNATIONAL: Hukamnama Sahib April,2021 : ਸੋਰਠਿ ਮਹਲਾ ੩ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ...