Posts

Showing posts from August, 2022

Hukamnama Sahib September 01,2022@GS JHAMPUR

Image

Hukamnama Sahib August 30,2022@GS JHAMPUR

Image

Hukamnama Sahib August 29,2022@GS JHAMPUR

Image

ਹੁਕਮਨਾਮਾ ਸਾਹਿਬ 28 ਅਗਸਤ 2022@GS JHAMPUR

Image

Hukamnama Sahib Aug 27,2022@GS JHAMPUR

Image

Hukamnama Sahib Aug 27,2022@GS JHAMPUR

Image

Hukamnama Sahib August 26,2022@GS JHAMPUR

Image

Hukamnama Sahib August 25,2022@GS JHAMPUR

Image
ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸ...

Hukamnama Sahib August 24,2022@GS JHAMPUR

Image

Live Kirtan and Hukamnama Sahib

Image

Hukamnama Sahib August 22,2022 @GS JHAMPUR

Image
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ...

Hukamnama Sahib August 21,2022@GS JHAMPUR

Image
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜ...

ਹੁਕਮਨਾਮਾ ਸਾਹਿਬ 20 ਅਗਸਤ 2022 @GS JHAMPUR

Image

Hukamnama Sahib Aug 19,2022@GS JHAMPUR

Image

ਭਾਦੋਂ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ@ gs jhampur

Image

Hukamnama sahib August 16,2022@GS JHAMPUR

Image

Hukamnama Sahib August 11,2022@GS JHAMPUR

Image

Hukamnama Sahib August 09,2022@GS JHAMPUR

Image

Hukamnama Sahib August 08,2022@GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤ...

Hukamnama Sahib August 07,2022@GS JHAMPUR

Image

Hukamnama Sahib August 06,2022@GS JHAMPUR

Image

Hukamnama Sahib August 05,2022@GS JHAMPUR

Image

Hukamnama Sahib August 04,2022@GS JHAMPUR

Image

Hukamnama Sahib August 03,2022 @GS JHAMPUR

Image

Hukamnama Sahib August 02,2022@GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio  ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ। (ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2। ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ...