Posts

Showing posts from January, 2023
  ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥   ਅਰਥ:  ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ।  ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ...
The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇ...
  ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ...
  DHANAASAREE, FIFTH MEHL: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 || ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ...
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ:  ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ )  ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋ...
  The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ...
The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤ...
   ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ ) ,  ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧। ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ )  ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ )  ।  ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ ,  ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ -( ਹੇ ਭ...
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...
   ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ      ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕ...
  ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ,...
  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ...
Image
  The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥     ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥   ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।  ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥     ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧।  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646}...
ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤ...