ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕ...
Posts
Showing posts from March, 2023
- Get link
- X
- Other Apps
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪ ॥ ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨ...
- Get link
- X
- Other Apps
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥ ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ ) ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ ) ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧। ਰਹਾਉ। ( ਹੇ ਭਾਈ !) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ !) ਵਿਕਾਰ...
- Get link
- X
- Other Apps
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰ...
- Get link
- X
- Other Apps
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ...
- Get link
- X
- Other Apps
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹ...
- Get link
- X
- Other Apps
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all posts Hukamnama Sahib April 11,2021/ ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤ...
- Get link
- X
- Other Apps
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾ...
- Get link
- X
- Other Apps
SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
March 23,2023
- Get link
- X
- Other Apps
The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲ...
- Get link
- X
- Other Apps
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ ) । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish ...
- Get link
- X
- Other Apps
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰ...
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ...
- Get link
- X
- Other Apps
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧। ਰਹਾਉ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹ...