TRIBUNE INTERNATIONAL: July 04,2023 Hukamnama Sahib Get link Facebook X Pinterest Email Other Apps July 03, 2023 TRIBUNE INTERNATIONAL: July 04,2023 Hukamnama Sahib: The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ... Get link Facebook X Pinterest Email Other Apps Comments
February 18, 2026 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ... Read more
September 22, 2025 ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵ... Read more
Comments
Post a Comment