Posts

Showing posts from April, 2024

Today’s Hukamnama Sahib | April 30 | 2024

Image

ਅੱਜ ਦਾ ਹੁਕਮਨਾਮਾ ਸਾਹਿਬ | April 29 | 2024 #sriharmandersahib #hukamnamasah...

Image

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image

ਅੱਜ ਦਾ ਹੁਕਮਨਾਮਾ ਸਾਹਿਬ | April 27| 2024 #sriharmandersahib #hukamnamasahi...

Image
   ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ...

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰ...

Image

Today’s Hukamnama Sahib | April 25 | 2034 #hukamnamasahib #punjabi #toda...

Image
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ...

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image

Today’s Hukamnama Sahib |April 23 | 2024 | ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ...

Image
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵ...

Today's Hukamnama Sahib | April 22 2024 | #hukamnamasahib

Image
ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥  ਅਰਥ:   (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ? (ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾ...

Today's Hukamnama Sahib | April 21 | 2024w

Image
   ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h ਅਰਥ:   (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।  (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।  ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦ...

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉ...

Image

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮ...

Image

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ...

Image
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ:  ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ।  ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ -( ਹੇ ਭਾਈ! ਤੂੰ ਭੀ) ...

Today’s Hukamnama Sahib | April 17,, 2024

Image
RAAG BILAAVAL, FIFTH MEHL, DU-PADAS, FIFTH HOUSE: ONE UNIVERSAL CREATOR GOD. BY THE GRACE OF THE TRUE GURU: I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 || ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫    ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥   ਰਾਗ ਬਿਲਾਵਲੁ, ਪੰਜਵਾਂ ਮਹੱਲ, ਦੁ-ਪਦ, ਪੰਜਵਾਂ ਘਰ: ਇੱਕ ਯੂਨੀਵਰਸਲ ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...

Image
The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ...

RAAMKALEE, FIFTH MEHL:Some pass their lives enjoying pleasures and beaut...

Image

ਅੱਜ ਦਾ ਹੁਕਮਨਾਮਾ ਸਾਹਿਬ #hukamnamasahib #translation

Image

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨ...

Image

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

Image
  ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਅਰਥ:  ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧। ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ)...

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹ...

Image
  The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾ...
Image
  ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥   ਅਰਥ:  ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ ;  ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ ; ( ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ )  । ੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥   ਅਰਥ:  ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ ;  ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹ...

DHANAASAREE,FOURTH MEHL:O my King, beholding the Blessed Vision of the L...

Image
  The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾ...

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

Image
The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾ...

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ...

Image
ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭...