AASAA, CHHANT, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. || 1 || Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with sa...
Posts
Showing posts from May, 2024
ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
- Get link
- X
- Other Apps
ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥ BILAAWAL, FIRST MEHL: My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again. || 1 || My mind is pierced through by the Merciful Lord, O my mother! Who can know the pain of another? I think of none other than the Lord. || 1 || Pause || O Lord, inaccessible, unfathomable, invisible and infinite: please, ...
- Get link
- X
- Other Apps
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:...
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿ...
- Get link
- X
- Other Apps
Today's Hukamnama Sahib | #sriharmandersahib #hukamnamasahib
- Get link
- X
- Other Apps
May 21 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁ...
- Get link
- X
- Other Apps
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥#sriharmand...
- Get link
- X
- Other Apps
Today’s Hukamnama Sahib | May 18 | 2024
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉ...
ਅੱਜ ਦਾ ਹੁਕਮਨਾਮਾ ਸਾਹਿਬ | May 17 | 2024
- Get link
- X
- Other Apps
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ , ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ ) । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ...
Today’s Hukamnama Sahib | May 16#sriharmandersahib #hukamnamasahib
- Get link
- X
- Other Apps
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...
- Get link
- X
- Other Apps
ਸੰਗਰਾਂਦ ਦਾ ਹੁਕਮਨਾਮਾ ਸਾਹਿਬ
- Get link
- X
- Other Apps
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍...
Today's Hukamnama Sahib | May 14 | 2024 #sriharmandersahib #hukamnamasahib
- Get link
- X
- Other Apps
May 12 | 2024 | Hukamnama Sahib#hukamnamasahib #punjabi #sriharmandersahib
- Get link
- X
- Other Apps
ਗੋਂਡ ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾ...
- Get link
- X
- Other Apps
Today's Hukamnama Sahib #sriharmandersahib #hukamnamasahib
- Get link
- X
- Other Apps
Today's Hukamnama Sahib #sriharmandersahib #hukamnamasahib
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ #srigu...
- Get link
- X
- Other Apps
RAAMKALEE, FIRST MEHL:You calculate the auspicious days, but you do no...
- Get link
- X
- Other Apps
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ...
- Get link
- X
- Other Apps
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ #hukamnam...
- Get link
- X
- Other Apps
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold...
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿ...
- Get link
- X
- Other Apps
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ...
- Get link
- X
- Other Apps
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰ...
- Get link
- X
- Other Apps