Posts

Showing posts from August, 2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...

Image

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

Image

Aug 29 | 2024 | Hukamnama Sahib | ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸ...

Image
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ )  ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮ...

Aug 28 | 2024 | Hukamnama | ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ...

Image

Aug 27 | 2024 | Hukamnama Sahib | Bilawal Fifth Mehal Why do you wander...

Image

BIHAAGRAA, FIFTH MEHL:The Saints go around, searching for God, the suppo...

Image

Aug 25 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ...

Image
  ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿ...

Aug 24 | 2024 | Hukamnama | ਆਸਾ ਮਹਲਾ ੪ ॥ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹ...

Image
ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇ...

Aug 23 | 2024 | Hukamnama Sahib | ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ...

Image

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ #sriharm...

Image

Aug 21 | 2024 |Hukamnama Sahib | ਧਨਾਸਰੀ ਮਹਲਾ ੩ ॥ਸਦਾ ਧਨੁ ਅੰਤਰਿ ਨਾਮੁ ਸਮਾਲੇ...

Image

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ...

Image
    ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥   ਅਰਥ:  ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ ;  ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ ;  ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥   ਅਰਥ:  ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ ;  ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ ;  ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ ;  ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ !  ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ )  । ੨। ਪਉੜੀ ॥ ਜੋ ਹਰਿ...

Aug 19 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥...

Image

Aug 18 | 2024 | Hukamnama Sahib | ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰ...

Image

Aug 17 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍...

Image

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥

Image

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ...

Image

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image

ਧਨਾਸਰੀ ਮਹਲਾ੧ਘਰੁ ੧ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂ...

Image
Image
  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮ...

Aug 12 | 2024 | Hukamnama Sahib | ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ...

Image

Aug 11 | 2024 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰ...

Image

Aug 10 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ...

Image

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥

Image

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ...

Image

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ...

Image

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜ...

Image

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰ...

Image
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨ...

Image

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

Image
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   JAITSREE, NINTH MEHL: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or auste...