Posts
Showing posts from October, 2024
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥
- Get link
- X
- Other Apps
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸ...
- Get link
- X
- Other Apps
Oct 28 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ...
- Get link
- X
- Other Apps
Oct 27 | 2024 | Hukamnama Sahib | ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣ...
- Get link
- X
- Other Apps
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕ...
- Get link
- X
- Other Apps
ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾ...
- Get link
- X
- Other Apps
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
- Get link
- X
- Other Apps
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥
- Get link
- X
- Other Apps
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥@GSJhampur
- Get link
- X
- Other Apps
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ #bhaimanindersinghji #hukamnam...
- Get link
- X
- Other Apps
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...
- Get link
- X
- Other Apps
ਧਨਾਸਰੀ ਮਹਲਾ ੫॥ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ॥ਆਨ ਸਗਲ ਬਿਧਿ ਕਾਂਮਿ ...
- Get link
- X
- Other Apps
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥ ੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥ ੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥ ੩॥੩॥੨੧॥ ਅਰਥ : ਹੇ ਭਾਈ ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ...
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵ...
- Get link
- X
- Other Apps
Oct 05 | 2024 | Hukamnama Sahib | ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾ...
- Get link
- X
- Other Apps
ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥
- Get link
- X
- Other Apps
ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ {ਪੰਨਾ 860} ਹੇ ਮੇਰੇ ਮਨ! ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ, ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸ...
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ...
- Get link
- X
- Other Apps
Oct 03 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹ...
- Get link
- X
- Other Apps
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ...
Oct 02 | 2024 | #Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ...
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾ...
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹ...
- Get link
- X
- Other Apps