Posts
Showing posts from February, 2025
I have searched search and searched, and found that the Lord’s Name is t...
- Get link
- X
- Other Apps
DHANAASAREE, FIFTH MEHL:I have fallen in love with the Lord.
- Get link
- X
- Other Apps
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭। DHA...
- Get link
- X
- Other Apps
ਵਾਸ਼ਿੰਗਟਨ (ਕੇਏਬੀਸੀ) -- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਪ੍ਰਸ਼ਾਸਨ ਦੀ ਇੱਕ "ਗੋਲਡ ਕਾਰਡ" ਵੇਚਣ ਦੀ ਯੋਜਨਾ ਦਾ ਐਲਾਨ ਕੀਤਾ - ਇੱਕ ਗ੍ਰੀਨ ਕਾਰਡ ਦਾ ਉਸਦਾ ਸੰਸਕਰਣ ਜਿਸਦੀ ਕੀਮਤ $5 ਮਿਲੀਅਨ ਹੋਵੇਗੀ। "ਅਸੀਂ ਇੱਕ ਗੋਲਡ ਕਾਰਡ ਵੇਚਣ ਜਾ ਰਹੇ ਹਾਂ। ਤੁਹਾਡੇ ਕੋਲ ਇੱਕ ਗ੍ਰੀਨ ਕਾਰਡ ਹੈ। ਇਹ ਇੱਕ ਗੋਲਡ ਕਾਰਡ ਹੈ। ਅਸੀਂ ਉਸ ਕਾਰਡ ਦੀ ਕੀਮਤ ਲਗਭਗ $5 ਮਿਲੀਅਨ ਰੱਖਣ ਜਾ ਰਹੇ ਹਾਂ। ਅਤੇ ਇਹ ਤੁਹਾਨੂੰ ਗ੍ਰੀਨ ਕਾਰਡ ਦੇ ਵਿਸ਼ੇਸ਼ ਅਧਿਕਾਰ ਦੇਣ ਜਾ ਰਿਹਾ ਹੈ। ਇਸ ਤੋਂ ਇਲਾਵਾ, ਇਹ ਨਾਗਰਿਕਤਾ ਦਾ ਰਸਤਾ ਬਣਨ ਜਾ ਰਿਹਾ ਹੈ, ਅਤੇ ਅਮੀਰ ਲੋਕ ਇਸ ਕਾਰਡ ਨੂੰ ਖਰੀਦ ਕੇ ਸਾਡੇ ਦੇਸ਼ ਵਿੱਚ ਆਉਣਗੇ," ਟਰੰਪ ਨੇ ਮੰਗਲਵਾਰ ਨੂੰ ਓਵਲ ਆਫਿਸ ਵਿੱਚ ਕਿਹਾ। "ਉਹ ਅਮੀਰ ਹੋਣਗੇ ਅਤੇ ਉਹ ਸਫਲ ਹੋਣਗੇ ਅਤੇ ਉਹ ਬਹੁਤ ਸਾਰਾ ਪੈਸਾ ਖਰਚ ਕਰਨਗੇ ਅਤੇ ਬਹੁਤ ਸਾਰੇ ਟੈਕਸ ਅਦਾ ਕਰਨਗੇ ਅਤੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦੇਣਗੇ। ਅਤੇ ਸਾਨੂੰ ਲੱਗਦਾ ਹੈ ਕਿ ਇਹ ਬਹੁਤ ਸਫਲ ਹੋਣ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਪਹਿਲਾਂ ਕਦੇ ਨਹੀਂ ਕੀਤਾ ਗਿਆ," ਟਰੰਪ ਨੇ ਅੱਗੇ ਕਿਹਾ। ਵਣਜ ਸਕੱਤਰ ਹਾਵਰਡ ਲੂਟਨਿਕ ਨੇ ਸੁਝਾਅ ਦਿੱਤਾ ਕਿ ਇਹ ਪ੍ਰੋਗਰਾਮ ਦੋ ਹਫ਼ਤਿਆਂ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਮੌਜੂਦਾ EB-5 ਪ੍ਰਵਾਸੀ ਨਿਵੇਸ਼ਕ ਪ੍ਰੋਗਰਾਮ ਨੂੰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਬਜਟ ਘਾਟੇ ਨੂੰ ਘ...
I met the True Guru, by great good fortune, and my mind has been enlight...
- Get link
- X
- Other Apps
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿ...
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥
- Get link
- X
- Other Apps
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨ...
- Get link
- X
- Other Apps
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ||ਪ੍ਰਹਿਲਾਦ ਜਨ ਤੁਧੁ ਰਾਖਿ ਲਏ ...
- Get link
- X
- Other Apps
- Get link
- X
- Other Apps
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ...
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋ...
- Get link
- X
- Other Apps
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ...
- Get link
- X
- Other Apps
ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥
- Get link
- X
- Other Apps
- Get link
- X
- Other Apps
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ...
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ...
- Get link
- X
- Other Apps
- Get link
- X
- Other Apps
HUKAMNAMA SAHIB ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (- ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿ...
- Get link
- X
- Other Apps
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰ...
- Get link
- X
- Other Apps
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ...
- Get link
- X
- Other Apps
- Get link
- X
- Other Apps
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥ ੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥ ੧੦॥ ਅਰਥ : ਹੇ ਨਾਨਕ ! ਇਹ ਰਾਜ ਰੂਪ ਧਨ ਤੇ ( ਉੱਚ...
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥ ੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ...