Posts

Hukamnama Sahib April 1,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...

TRIBUNE INTERNATIONAL: Hukamnama Sahib March 31,2021

TRIBUNE INTERNATIONAL: Hukamnama Sahib March 31,2021 : ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣ...

TRIBUNE INTERNATIONAL: Hukamnama Sahib March 30,2021

TRIBUNE INTERNATIONAL: Hukamnama Sahib March 30,2021 :   ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥...

TRIBUNE INTERNATIONAL: Hukamnama Sahib March 29,2021

TRIBUNE INTERNATIONAL: Hukamnama Sahib March 29,2021 :   ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮ...

TRIBUNE INTERNATIONAL: Hukamnama Sahib March 28,2021

TRIBUNE INTERNATIONAL: Hukamnama Sahib March 28,2021 : ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧ...

TRIBUNE INTERNATIONAL: Hukamnama Sahib March 27,2021

TRIBUNE INTERNATIONAL: Hukamnama Sahib March 27,2021 : ਸੂਹੀ ਮਹਲਾ ੪ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ...

TRIBUNE INTERNATIONAL: Hukamnama Sahib March 26,2021

TRIBUNE INTERNATIONAL: Hukamnama Sahib March 26,2021 : ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ...