ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ੍ਹ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥ ਅਰਥ: ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ ,...
Posts
TRIBUNE INTERNATIONAL: July 06,2023 Hukamnama Sahib
- Get link
- X
- Other Apps
TRIBUNE INTERNATIONAL: July 06,2023 Hukamnama Sahib : ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ. ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗ...
TRIBUNE INTERNATIONAL: ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰ...
- Get link
- X
- Other Apps
TRIBUNE INTERNATIONAL: July 03,2023 Today’s Hukamnama Sahib
- Get link
- X
- Other Apps
TRIBUNE INTERNATIONAL: ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣ...
- Get link
- X
- Other Apps