Posts

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮ...

Image
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥   ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish heart i...

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ #today #huka...

Image
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। DHANAASAREE, FIFTH MEHL: One who forgets the Lord of life, the Great Giver — know t...
  ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ ਸਲੋਕ ਮਃ ੩ ॥ ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ । ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧। ਧੁਰੋਂ ਹੀ ਪ੍ਰਭੂ ...
   ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧   ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨   ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩   ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ...
Image
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥#today ...

Image
ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ ਅਰਥ :  ਹੇ   ਭਾਈ !  ਪਰਮਾਤਮਾ   ਦੇ   ਭਗਤ   ਸੁਖੀ   ਜੀਵਨ   ਬਿਤੀਤ   ਕਰਦੇ   ਹਨ।   ਪਰਮਾਤਮਾ   ਆਪ   ਉਹਨਾਂ   ਦੇ   ਜਨਮਾਂ   ਜਨਮਾਂ   ਦੇ ਦੁੱਖ   ਪਾਪ   ਕੱਟ   ਦੇਂਦਾ   ਹੈ ,  ਤੇ ,  ਉਹਨਾਂ   ਨੂੰ   ਆਪਣੇ   ਚਰਨਾਂ   ਵਿਚ ...