Posts

     ਗੂਜਰੀ   ਮਹਲਾ   ੫   ॥   ਮਾਤ   ਪਿਤਾ   ਭਾਈ   ਸੁਤ   ਬੰਧਪ   ਤਿਨ   ਕਾ   ਬਲੁ   ਹੈ   ਥੋਰਾ   ॥   ਅਨਿਕ   ਰੰਗ   ਮਾਇਆ   ਕੇ   ਪੇਖੇ   ਕਿਛੁ   ਸਾਥਿ   ਨ   ਚਾਲੈ ਭੋਰਾ   ॥ ੧॥   ਠਾਕੁਰ   ਤੁਝ   ਬਿਨੁ   ਆਹਿ   ਨ   ਮੋਰਾ   ॥   ਮੋਹਿ   ਅਨਾਥ   ਨਿਰਗੁਨ   ਗੁਣੁ   ਨਾਹੀ   ਮੈ   ਆਹਿਓ   ਤੁਮ੍ਹ੍ਹਰਾ   ਧੋਰਾ   ॥ ੧॥   ਰਹਾਉ   ॥ ਬਲਿ   ਬਲਿ   ਬਲਿ   ਬਲਿ   ਚਰਣ   ਤੁਮ੍ਹ੍ਹਾਰੇ   ਈਹਾ   ਊਹਾ   ਤੁਮ੍ਹ੍ਹਾਰਾ   ਜੋਰਾ   ॥   ਸਾਧਸੰਗਿ   ਨਾਨਕ   ਦਰਸੁ   ਪਾਇਓ   ਬਿਨਸਿਓ   ਸਗਲ   ਨਿਹੋਰਾ   ॥ ੨॥੭॥੧੬॥ ਅਰਥ :   ਹੇ   ਮਾਲਕ   ਪ੍ਰਭੂ !  ਤੈਥੋਂ   ਬਿਨਾ   ਮੇਰਾ  ( ਹੋਰ   ਕੋਈ   ਆਸਰਾ )  ਨਹੀਂ   ਹੈ।   ਮੈਂ   ਨਿਆਸਰੇ   ਗੁਣ - ਹੀਨ   ਵਿਚ   ਕੋਈ   ਗੁਣ   ਨਹੀਂ   ਹੈ।   ਮ...
  ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ:  ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ )  । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ )  । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ...
    ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;  ...
  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉ...

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜ...

Image

Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ...

Image
  ਸੋਰਠਿ   ਮਹਲਾ   ੧   ॥   ਜਿਨ੍ਹ੍ਹੀ   ਸਤਿਗੁਰੁ   ਸੇਵਿਆ   ਪਿਆਰੇ   ਤਿਨ੍ਹ੍ਹ   ਕੇ   ਸਾਥ   ਤਰੇ   ॥   ਤਿਨ੍ਹ੍ਹਾ   ਠਾਕ   ਨ   ਪਾਈਐ   ਪਿਆਰੇ   ਅੰਮ੍ਰਿਤ   ਰਸਨ   ਹਰੇ ॥   ਬੂਡੇ   ਭਾਰੇ   ਭੈ   ਬਿਨਾ   ਪਿਆਰੇ   ਤਾਰੇ   ਨਦਰਿ   ਕਰੇ   ॥ ੧॥   ਭੀ   ਤੂਹੈ   ਸਾਲਾਹਣਾ   ਪਿਆਰੇ   ਭੀ   ਤੇਰੀ   ਸਾਲਾਹ   ॥   ਵਿਣੁ   ਬੋਹਿਥ   ਭੈ   ਡੁਬੀਐ ਪਿਆਰੇ   ਕੰਧੀ   ਪਾਇ   ਕਹਾਹ   ॥ ੧॥   ਰਹਾਉ   ॥   ਸਾਲਾਹੀ   ਸਾਲਾਹਣਾ   ਪਿਆਰੇ   ਦੂਜਾ   ਅਵਰੁ   ਨ   ਕੋਇ   ॥   ਮੇਰੇ   ਪ੍ਰਭ   ਸਾਲਾਹਨਿ   ਸੇ   ਭਲੇ ਪਿਆਰੇ   ਸਬਦਿ   ਰਤੇ   ਰੰਗੁ   ਹੋਇ   ॥   ਤਿਸ   ਕੀ   ਸੰਗਤਿ   ਜੇ   ਮਿਲੈ   ਪਿਆਰੇ   ਰਸੁ   ਲੈ   ਤਤੁ   ਵਿਲੋਇ   ॥ ੨॥   ਪਤਿ   ਪਰਵਾਨਾ   ਸਾਚ   ਕਾ   ਪਿਆਰੇ ਨਾਮੁ   ਸਚਾ  ...