Posts
- Get link
- X
- Other Apps
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ...
One who forgets the Lord of life, the Great Giver — know that he is most...
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
- Get link
- X
- Other Apps
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥#sriharmandersahib #hukamnamasah...
- Get link
- X
- Other Apps