Posts

  ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥   ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵ...

80 ਸਾਲ ਦੀ ਉਮਰ ਵਿਚ ਲਿਆ ਇੱਕਲੇ ਰਹਿਣ ਦਾ ਫੈਸਲਾ | RD Productions | Self Love |

Image

Land pooling @GS JHAMPUR

Image
  ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  ਅਰਥ:  ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ...

One who forgets the Lord of life, the Great Giver — know that he is most...

Image

Sehaj Path Sahib live GS JHAMPUR

Image

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

Image